Acts 12:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਤਰਸ ਲਗਾਤਾਰ ਬੂਹਾ ਖੜਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ । ਅੰਤ ਵਿੱਚ ਉਹਨਾਂ ਨੇ ਦਰਵਾਜ਼ਾ ਖੋਲ੍ਹਿਆ ਅਤੇ ਉਸ ਨੂੰ ਦੇਖ ਕੇ ਹੈਰਾਨ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ ਅਤੇ ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਅਤੇ ਉਸਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਤਰਸ ਬੂਹਾ ਖੜਕਾਉਂਦਾ ਰਿਹਾ। ਤਾਂ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਅਚਰਜ ਰਹਿ ਗਏ
Punjabi ERV
ਪਤਰਸ ਲਗਾਤਾਰ ਬੂਹਾ ਖਡ਼ਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر پطرس بُوہا کھڑکاؤندا رہیا۔ تَد اوہناں کھول کے ویکھیا تے حَیران ہوگئے۔
Punjabi Standard Bible (Punjabi Standard Bible) 2023
ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ ਅਤੇ ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਸ ਨੂੰ ਵੇਖ ਕੇ ਹੈਰਾਨ ਰਹਿ ਗਏ।