Acts 12:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਦਿਨ ਚੜ੍ਹਿਆ ਤਾਂ ਪਹਿਰੇਦਾਰ ਬਹੁਤ ਘਬਰਾ ਗਏ ਕਿ ਪਤਰਸ ਨੂੰ ਕੀ ਹੋਇਆ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੀ ਸਵੇਰ ਉਹ ਸਿਪਾਹੀ ਜੋ ਪਤਰਸ ਦੀ ਰਾਖੀ ਕਰ ਰਹੇ ਸਨ, ਬਹੁਤ ਜ਼ਿਆਦਾ ਘਬਰਾ ਗਏ ਕਿਉਂਕਿ ਉਹ ਨਹੀਂ ਜਾਣਦੇ ਸਨ ਕਿ ਪਤਰਸ ਕਿੱਥੇ ਗਿਆ?
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਦਿਨ ਚੜ੍ਹਿਆ ਤਾਂ ਸਿਪਾਹੀਆਂ ਵਿੱਚ ਬਹੁਤ ਘਬਰਾਹਟ ਪੈ ਗਈ ਕਿ ਪਤਰਸ ਕਿੱਧਰ ਗਿਆॽ
Punjabi ERV
ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں نِکلیا سپاہیاں وِچ بڑا رَولا پَے گیا۔ پئی پطرس کِیہ ہویا
Punjabi Standard Bible (Punjabi Standard Bible) 2023
ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀਆਂ ਵਿੱਚ ਵੱਡੀ ਖਲਬਲੀ ਮੱਚ ਗਈ ਕਿ ਪਤਰਸ ਦਾ ਕੀ ਹੋਇਆ?