Acts 12:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਦੇਣ ਦਾ ਹੁਕਮ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਕਤਲ ਕਰਵਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਨੇ ਯੋਹਨ ਦੇ ਛੋਟੇ ਭਰਾ ਯਾਕੋਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਸੁੱਟਿਆ
Punjabi ERV
ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵਢ ਦੇਣ ਦਾ ਹੁਕਮ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوحنّا دے بھرا یعقُوب نُوں تلوار نال مار سُٹّیا۔
Punjabi Standard Bible (Punjabi Standard Bible) 2023
ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਸੁੱਟਿਆ।