Acts 12:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਨਿਯੁਕਤ ਕੀਤੇ ਹੋਏ ਦਿਨ, ਹੇਰੋਦੇਸ ਨੇ ਸ਼ਾਹੀ ਕੱਪੜੇ ਪਾਏ ਅਤੇ ਲੋਕਾਂ ਅੱਗੇ ਭਾਸ਼ਣ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਿਰਧਾਰਤ ਦਿਨ ਹੇਰੋਦੇਸ ਨੇ ਆਪਣਾ ਸ਼ਾਹੀ ਚੋਲਾ ਪਾ ਕੇ, ਆਪਣੇ ਤਖਤ ਤੇ ਬਿਰਾਜਮਾਨ ਹੋਇਆ ਅਤੇ ਲੋਕਾਂ ਨੂੰ ਜਨਤਕ ਭਾਸ਼ਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੇਰੋਦੇਸ ਇੱਕ ਮਿੱਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਰ ਉਨ੍ਹਾਂ ਦੇ ਅੱਗੇ ਬੋਲਣ ਲੱਗਾ
Punjabi ERV
ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬਡ਼ੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہیرودیس اِک تاریخ مِتھ کے بادشاہی کپڑے پا کے تخت اُتّے بَیٹھ گیا۔ تے اوہناں نال گلّ کرن لگّا۔
Punjabi Standard Bible (Punjabi Standard Bible) 2023
ਫਿਰ ਠਹਿਰਾਏ ਹੋਏ ਦਿਨ ਹੇਰੋਦੇਸ ਸ਼ਾਹੀ ਵਸਤਰ ਪਹਿਨ ਕੇ ਨਿਆਂ ਆਸਣ ਉੱਤੇ ਬੈਠਾ ਅਤੇ ਲੋਕਾਂ ਨੂੰ ਭਾਸ਼ਣ ਦੇਣ ਲੱਗਾ।