Acts 12:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਲੋਕਾਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਇਹ ਆਦਮੀ ਦੀ ਆਵਾਜ਼ ਨਹੀਂ ਸਗੋਂ ਪਰਮੇਸ਼ਰ ਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੋਕ ਉੱਚੀ ਰੌਲਾ ਪਾਉਂਦੇ ਰਹੇ, “ਇਹ ਕਿਸੇ ਦੇਵਤੇ ਦੀ ਆਵਾਜ਼ ਹੈ, ਕਿਸੇ ਮਨੁੱਖ ਦੀ ਨਹੀਂ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੋਕ ਉੱਚੀ ਦੇ ਕੋ ਬੋਲ ਉੱਠੇ ਭਈ ਇਹ ਤਾਂ ਦਿਓਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!
Punjabi ERV
ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لوک بول اُٹھے پئی ایہہ تاں خُدا دی اواز اے نا بندے دی۔
Punjabi Standard Bible (Punjabi Standard Bible) 2023
ਲੋਕ ਉੱਚੀ-ਉੱਚੀ ਪੁਕਾਰ ਕੇ ਕਹਿਣ ਲੱਗੇ, “ਇਹ ਤਾਂ ਮਨੁੱਖ ਦੀ ਨਹੀਂ, ਦੇਵਤੇ ਦੀ ਅਵਾਜ਼ ਹੈ!”