Acts 12:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵੱਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵੱਧਦਾ ਜਾ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦਾ ਵਚਨ ਵੱਧਦਾ ਅਤੇ ਫੈਲਦਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪਰਮੇਸ਼ਵਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।।
Punjabi ERV
ਪ੍ਰਭੂ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵਧਦਾ ਜਾ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُدا دا کلام وَدھدا تے پَھلدا رہیا۔
Punjabi Standard Bible (Punjabi Standard Bible) 2023
ਪਰ ਪਰਮੇਸ਼ਰ ਦਾ ਵਚਨ ਵਧਦਾ ਅਤੇ ਫੈਲਦਾ ਗਿਆ।