Acts 12:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈ ਕੇ ਅੰਤਾਕਿਯਾ ਨੂੰ ਮੁੜੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਬਰਨਾਬਾਸ ਅਤੇ ਸਾਊਲ ਆਪਣੀ ਸੇਵਾ ਦਾ ਕੰਮ ਪੂਰਾ ਕਰ ਕੇ ਯਰੂਸ਼ਲਮ ਤੋਂ ਵਾਪਸ ਆਏ । ਉਹ ਆਪਣੇ ਨਾਲ ਯੂਹੰਨਾ ਨੂੰ ਵੀ ਲੈ ਆਏ ਜਿਸ ਦਾ ਉਪਨਾਮ ਮਰਕੁਸ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਦਾ ਕੰਮ ਪੂਰਾ ਕਰ ਚੁੱਕੇ, ਤਾਂ ਉਨ੍ਹਾਂ ਨੇ ਯੇਰੂਸ਼ਲੇਮ ਛੱਡ ਦਿੱਤਾ ਅਤੇ ਉਨ੍ਹਾਂ ਦੇ ਨਾਲ ਯੋਹਨ ਨੇ ਵੀ ਜਿਸਨੂੰ ਮਾਰਕਸ ਵੀ ਕਿਹਾ ਜਾਦਾਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਸੱਦੀਦਾ ਹੈ ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।।
Punjabi ERV
ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹਡ਼ਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈਕੇ ਅੰਤਾਕਿਯਾ ਨੂੰ ਮੁਡ਼ੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے برنباس تے ساؤُل اپنی خِدمت پُوری کر کے۔ تے یُوحنّا نُوں جیہڑا مرقس اکھواؤندا اے نال لے کے یرُوشلِیم توں ٹُر گئے۔
Punjabi Standard Bible (Punjabi Standard Bible) 2023
ਬਰਨਬਾਸ ਅਤੇ ਸੌਲੁਸ ਸੇਵਾ ਦਾ ਕੰਮ ਪੂਰਾ ਕਰਕੇ ਅਤੇ ਯੂਹੰਨਾ ਨੂੰ ਜਿਹੜਾ ਮਰਕੁਸ ਕਹਾਉਂਦਾ ਹੈ ਨਾਲ ਲੈ ਕੇ ਯਰੂਸ਼ਲਮ ਨੂੰ ਮੁੜ ਗਏ।