Acts 13:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਜਿਹਨਾਂ ਵਿੱਚ ਬਰਨਾਬਾਸ, ਸ਼ਮਊਨ ਜੋ ‘ਕਾਲਾ’ ਅਖਵਾਉਂਦਾ ਸੀ, ਕੁਰੇਨ ਦਾ ਰਹਿਣ ਵਾਲਾ ਲੁਕਿਯੁਸ, ਮਨਾਹੇਨ ਜਿਸ ਦਾ ਪਾਲਨ-ਪੋਸ਼ਣ ਰਾਜਾ ਹੇਰੋਦੇਸ ਦੇ ਨਾਲ ਹੋਇਆ ਸੀ ਅਤੇ ਸਾਊਲ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੰਤਾਕਿਆ ਸ਼ਹਿਰ ਦੀ ਕਲੀਸਿਆ ਦੇ ਲੋਕਾਂ ਵਿੱਚ ਨਬੀ ਅਤੇ ਉਪਦੇਸ਼ਕ ਸਨ: ਜਿਵੇਂ ਬਰਨਬਾਸ, ਸ਼ਿਮਓਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੀਆਂ ਦਾ ਇੱਕ ਮਨੁੱਖ, ਮਨਏਨ ਜਿਸਦਾ ਰਾਜਾ ਹੇਰੋਦੇਸ ਦੇ ਨਾਲ ਪਾਲਣ-ਪੋਸਣ ਹੋਈਆਂ ਸੀ ਅਤੇ ਸੌਲੁਸ।
Punjabi Bible 2016 - ਪਵਿੱਤਰ ਬਾਈਬਲ O.V.
ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ ਅਰਥਾਤ ਬਰਨਬਾਸ ਅਰ ਸ਼ਿਮਓਨ ਜੋ ਨੀਗਰ ਕਹਾਉਂਦਾ ਹੈ ਅਰ ਲੂਕਿਯੁਸ ਕੁਰੈਨੇ ਦਾ ਇੱਕ ਮਨੁੱਖ ਅਤੇ ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ
Punjabi ERV
ਅੰਤਾਕਿਯਾ ਦੇ ਗਿਰਜੇ ਵਿੱਚ ਕਫੀ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے انطاکیہ دی کلِیسیا وِچ کئی نبی تے اُستاد سن یعنی برنباس تے شمعُون جیہڑا کالا اکھواؤندا اے۔ تے لُوکِیُس کُرینی تے مناہیم جیہڑا چوتھائی مُلک دے حاکم ہیرودیس دے نال پلیا سی۔ تے ساؤُل۔
Punjabi Standard Bible (Punjabi Standard Bible) 2023
ਅੰਤਾਕਿਯਾ ਦੀ ਕਲੀਸਿਯਾ ਵਿੱਚ ਨਬੀ ਅਤੇ ਸਿੱਖਿਅਕ ਸਨ ਅਰਥਾਤ ਬਰਨਬਾਸ ਅਤੇ ਸ਼ਿਮਓਨ ਜਿਹੜਾ ਨੀਗਰ ਕਹਾਉਂਦਾ ਸੀ ਅਤੇ ਲੂਕਿਯੁਸ ਕੁਰੇਨੀ ਅਤੇ ਮਨਏਨ ਜਿਸ ਦਾ ਪਾਲਣ-ਪੋਸ਼ਣ ਦੇਸ ਦੇ ਚੌਥਾਈ ਹਿੱਸੇ ਦੇ ਸ਼ਾਸਕ ਹੇਰੋਦੇਸ ਦੇ ਨਾਲ ਹੋਇਆ ਸੀ ਅਤੇ ਸੌਲੁਸ।