Acts 13:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਰਾਜਪਾਲ ਨੇ ਇਹ ਦੇਖ ਕੇ ਵਿਸ਼ਵਾਸ ਕੀਤਾ ਅਤੇ ਪ੍ਰਭੂ ਦੇ ਬਾਰੇ ਦਿੱਤੀ ਸਿੱਖਿਆ ਤੋਂ ਹੈਰਾਨ ਰਹਿ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਹਾਕਮ ਨੇ ਵੇਖਿਆ ਕਿ ਐਲਿਮਾਸ ਨਾਲ ਕੀ ਹੋਇਆ, ਤਾਂ ਉਸਨੇ ਵਿਸ਼ਵਾਸ ਕੀਤਾ, ਤਾਂ ਉਹ ਹੈਰਾਨ ਰਹਿ ਗਿਆ ਪ੍ਰਭੂ ਦੇ ਬਾਰੇ ਬਚਨ ਸੁਣ ਕੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਡਿਪਟੀ ਨੇ ਜਾਂ ਇਹ ਵਾਰਤਾ ਵੇਖੀ ਤਾਂ ਪ੍ਰਭੁ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਨਿਹਚਾ ਕੀਤਾ।।
Punjabi ERV
ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਾਜਪਾਲ ਨੇ ਜਦੋਂ ਇਹ ਘਟਨਾ ਵੇਖੀ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد صُوبے دار ایہہ حال ویکھ کے تے خُداوند دی تعلِیم توں حَیران ہو کے اِیمان لیاندا۔
Punjabi Standard Bible (Punjabi Standard Bible) 2023
ਜਦੋਂ ਰਾਜਪਾਲ ਨੇ ਇਹ ਜੋ ਹੋਇਆ ਸੀ, ਵੇਖਿਆ ਤਾਂ ਪ੍ਰਭੂ ਦੀ ਸਿੱਖਿਆ ਤੋਂ ਹੈਰਾਨ ਹੋ ਕੇ ਵਿਸ਼ਵਾਸ ਕੀਤਾ।