Acts 13:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹ ਪਰਗਾ ਤੋਂ ਚਲ ਕੇ ਅੰਤਾਕਿਯਾ, ਜੋ ਪਿਸਿਦਿਯਾ ਵਿੱਚ ਹੈ ਆਏ ਅਤੇ ਸਬਤ ਦੇ ਦਿਨ ਜਾ ਕੇ ਪ੍ਰਾਰਥਨਾ ਘਰ ਵਿੱਚ ਬੈਠ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਗਾ ਤੋਂ ਉਹ ਪਿਸਿਦਿਯਾ ਪ੍ਰਾਂਤ ਦੇ ਅੰਤਾਕਿਆ ਗਏ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਬੈਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਅੱਪੜੇ ਅਰ ਸਬਤ ਦੇ ਦਿਨ ਸਮਾਜ ਵਿੱਚ ਜਾ ਬੈਠੇ
Punjabi ERV
ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇਡ਼ੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉਥੇ ਜਾਕੇ ਬੈਠ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے پرگہ توں لنگھ کے اوہ پِسدِیہ دے انطاکیہ وِچ اَپڑے۔ تے سبت دے دِن عبادت خانے وِچ جا بَیٹھے۔
Punjabi Standard Bible (Punjabi Standard Bible) 2023
ਫਿਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਆਏ ਅਤੇ ਸਬਤ ਦੇ ਦਿਨ ਸਭਾ-ਘਰ ਵਿੱਚ ਜਾ ਕੇ ਬੈਠ ਗਏ।