Acts 13:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪੌਲੂਸ ਉੱਠਿਆ ਅਤੇ ਉਹਨਾਂ ਨੂੰ ਹੱਥ ਦੇ ਇਸ਼ਾਰੇ ਨਾਲ ਚੁੱਪ ਕਰਾਉਂਦੇ ਹੋਏ ਕਿਹਾ, “ਇਸਰਾਏਲੀ ਭਰਾਵੋ ਅਤੇ ਪਰਮੇਸ਼ਰ ਦਾ ਡਰ ਰੱਖਣ ਵਾਲੇ ਸੱਜਣੋ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਨੇ ਖੜੇ ਹੋ ਕੇ, ਆਪਣੇ ਹੱਥ ਨਾਲ ਇਸ਼ਾਰਾ ਕੀਤਾ ਅਤੇ ਕਿਹਾ: “ਹੇ ਇਸਰਾਏਲੀਓ ਅਤੇ ਤੁਸੀਂ ਗ਼ੈਰ-ਯਹੂਦੀਓ ਜੋ ਪਰਮੇਸ਼ਵਰ ਦੀ ਬੰਦਗੀ ਕਰਦੇ ਹੋ, ਮੇਰੀ ਗੱਲ ਸੁਣੋ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਪੌਲੁਸ ਖੜਾ ਹੋ ਗਿਆ ਅਤੇ ਹੱਥ ਨਾਲ ਸੈਨਤ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਿਓ, ਸੁਣੋ
Punjabi ERV
ਤੱਦ ਪੌਲੁਸ ਉਠ ਖਢ਼ਾ ਹੋਇਆ, ਉਸਨੇ ਆਪਣਾ ਹੱਥ ਉੱਪਰ ਚੁਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਖੜ੍ਹਾ ਹੋ ਗਿਆ ਅਤੇ ਹੱਥ ਨਾਲ ਇਸ਼ਾਰਾ ਕਰ ਕੇ ਕਿਹਾ, ਹੇ ਇਸਰਾਏਲੀਓ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਿਓ ਸੁਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پَولُس اُٹھ کھلوتا۔ تے ہتّھ نال سَینت کر کے آکھیا۔ اَے اِسرائیلیو تے خُدا توں ڈرن والیو سُنو۔
Punjabi Standard Bible (Punjabi Standard Bible) 2023
ਤਦ ਪੌਲੁਸ ਉੱਠਿਆ ਅਤੇ ਹੱਥ ਨਾਲ ਇਸ਼ਾਰਾ ਕਰਕੇ ਕਿਹਾ, “ਹੇ ਇਸਰਾਏਲੀਓ ਅਤੇ ਪਰਮੇਸ਼ਰ ਦਾ ਡਰ ਰੱਖਣ ਵਾਲਿਓ, ਸੁਣੋ।