Acts 13:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਚਾਲੀ ਸਾਲ ਤੱਕ ਵਿਰਾਨੇ ਵਿੱਚ ਪਰਮੇਸ਼ਰ ਉਹਨਾਂ ਨੂੰ ਸਹਿੰਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੋਸ਼ੇਹ ਚਾਲੀ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੇ ਚਾਲ-ਚਲਣ ਨੂੰ ਸਹਿਣ ਕੀਤਾ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚਾਹਲੀਆਂਕੁ ਵਰਿਹਾਂ ਤੀਕੁਰ ਉਜਾੜ ਵਿੱਚ ਉਨ੍ਹਾਂ ਦੀ ਝਾਲ ਝੱਲੀ
Punjabi ERV
ਤੇ ਉਜਾਡ਼ ਦੇ ਚਾਲ੍ਹੀ ਵਰ੍ਹੇ ਪ੍ਰਭੂ ਨੇ ਉਨ੍ਹਾਂ ਨਾਲ ਬਡ਼ਾ ਧੀਰਜ ਵਰਤਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੱਗਭਗ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਨ੍ਹਾਂ ਦੀ ਸਹਿੰਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چاھلیاں کُو ورھیاں تِیکر بیابان وِچ اوہناں دی برداشت کِیتی۔
Punjabi Standard Bible (Punjabi Standard Bible) 2023
ਇਸ ਤੋਂ ਬਾਅਦ ਚਾਲ੍ਹੀਆਂ ਸਾਲਾਂ ਤੱਕ ਉਜਾੜ ਵਿੱਚ ਉਹ ਉਨ੍ਹਾਂ ਨੂੰ ਸਹਿੰਦਾ ਰਿਹਾ