Acts 13:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਉਹਨਾਂ ਨੇ ਕਨਾਨ ਦੇਸ਼ ਵਿੱਚ ਸੱਤ ਕੌਮਾਂ ਨੂੰ ਨਾਸ਼ ਕਰ ਕੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਕਨਾਨ ਵਿੱਚ ਸੱਤ ਕੌਮਾਂ ਨੂੰ ਹਰਾ ਦਿੱਤਾ, ਅਤੇ ਉਨ੍ਹਾਂ ਦੀ ਜ਼ਮੀਨ ਆਪਣੇ ਲੋਕਾਂ ਨੂੰ ਵਿਰਾਸਤ ਵਜੋਂ ਕੋਲ ਰੱਖਣ ਲਈ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਕੋਈ ਸਾਢੇ ਚਾਰਕੁ ਸੌ ਵਰਿਹਾਂ ਤੀਕੁਰ ਉਨ੍ਹਾਂ ਦਾ ਵਿਰਸਾ ਕਰ ਦਿੱਤਾ
Punjabi ERV
ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਨਾਨ ਦੇਸ ਵਿੱਚ ਸੱਤਾਂ ਕੌਮਾਂ ਦਾ ਨਾਸ ਕਰ ਕੇ ਉਨ੍ਹਾਂ ਦੇ ਦੇਸ ਨੂੰ ਲੱਗਭਗ ਸਾਢੇ ਚਾਰ ਸੌ ਸਾਲਾਂ ਤੱਕ ਉਨ੍ਹਾਂ ਦਾ ਵਿਰਸਾ ਕਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کِنعان دے دیس وِچ ستّاں قوماں دا ناس کر کے اوس اوہناں لوکاں دی زمین ایہناں نُوں ساڈھے چار سَو ورھیاں وِچ ونڈ دِتّی۔
Punjabi Standard Bible (Punjabi Standard Bible) 2023
ਅਤੇ ਫਿਰ ਕਨਾਨ ਦੇਸ ਵਿੱਚ ਸੱਤ ਕੌਮਾਂ ਦਾ ਨਾਸ ਕਰਕੇ ਉਨ੍ਹਾਂ ਦਾ ਦੇਸ ਇਨ੍ਹਾਂ ਨੂੰ ਮਿਰਾਸ ਦੇ ਰੂਪ ਵਿੱਚ ਦਿੱਤਾ।