Acts 13:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੋਈ ਸਾਢੇ ਚਾਰ ਸੌ ਸਾਲ ਦੇ ਬਾਅਦ ਉਹਨਾਂ ਦੀ ਜ਼ਮੀਨ ਇਸਰਾਏਲ ਨੂੰ ਦੇ ਦਿੱਤੀ । “ਇਸ ਦੇ ਬਾਅਦ ਪਰਮੇਸ਼ਰ ਨੇ ਉਹਨਾਂ ਨੂੰ ਸਮੂਏਲ ਨਬੀ ਦੇ ਸਮੇਂ ਤੱਕ ਨਿਆਈਂ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਸਭ ਨੂੰ ਲਗਭਗ 450 ਸਾਲ ਲੱਗ ਗਏ। “ਇਸ ਤੋਂ ਬਾਅਦ, ਪਰਮੇਸ਼ਵਰ ਨੇ ਨਬੀ ਸਮੂਏਲ ਦੇ ਸਮੇਂ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਗਰੋਂ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਈ ਦਿੱਤੇ
Punjabi ERV
ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਉਨ੍ਹਾਂ ਨੂੰ ਨਿਆਈਂ ਦਿੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے مگروں سموئیل نبی تِیکر اوہناں نُوں قاضی دِتّے۔
Punjabi Standard Bible (Punjabi Standard Bible) 2023
ਇਸ ਵਿੱਚ ਲਗਭਗ ਸਾਢੇ ਚਾਰ ਸੌ ਸਾਲ ਲੱਗੇ। ਇਨ੍ਹਾਂ ਗੱਲਾਂ ਤੋਂ ਬਾਅਦ ਉਸ ਨੇ ਸਮੂਏਲ ਨਬੀ ਤੱਕ ਨਿਆਂਕਾਰ ਦਿੱਤੇ।