Acts 13:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਦੀ ਕੁਲ ਵਿੱਚੋਂ ਪਰਮੇਸ਼ਰ ਨੇ ਆਪਣੇ ਵਾਅਦੇ ਦੇ ਅਨੁਸਾਰ ਇਸਰਾਏਲ ਦੇ ਲਈ ਮੁਕਤੀਦਾਤਾ ਯਿਸੂ ਨੂੰ ਨਿਯੁਕਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਮਨੁੱਖ ਦੇ ਵੰਸ਼ ਵਿੱਚੋਂ ਪਰਮੇਸ਼ਵਰ ਨੇ ਇਸਰਾਏਲ ਲਈ ਇੱਕ ਮੁਕਤੀਦਾਤਾ ਯਿਸ਼ੂ ਭੇਜਿਆ, ਜਿਵੇਂ ਉਸਨੇ ਵਾਇਦਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਸੇ ਦੀ ਅੰਸ ਤੋਂ ਪਰਮੇਸ਼ੁਰ ਨੇ ਆਪਣੇ ਕਰਾਰ ਮੂਜਬ ਇਸਰਾਏਲ ਦੇ ਕੋਲ ਇੱਕ ਮੁਕਤੀ ਦਾਤਾ ਯਿਸੂ ਨੂੰ ਲਿਆਂਦਾ
Punjabi ERV
ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے دی نسل وِچوں خُدا اپنے وعدے دے سببّوں اِسرائیل دے لئی اِک نجات دین والے یِسُوع نُوں ظاہر کِیتا۔
Punjabi Standard Bible (Punjabi Standard Bible) 2023
ਉਸੇ ਦੇ ਵੰਸ਼ ਵਿੱਚੋਂ ਪਰਮੇਸ਼ਰ ਨੇ ਵਾਇਦੇ ਦੇ ਅਨੁਸਾਰ ਇਸਰਾਏਲ ਦੇ ਕੋਲ ਇੱਕ ਮੁਕਤੀਦਾਤਾ ਅਰਥਾਤ ਯਿਸੂ ਨੂੰ ਭੇਜਿਆ