Acts 13:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਲੋਕਾਂ ਲਈ ਯੂਹੰਨਾ ਨੇ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦੇ ਆਉਣ ਤੋਂ ਪਹਿਲਾਂ, ਯੋਹਨ ਨੇ ਤੋਬਾ ਦਾ ਪ੍ਰਚਾਰ ਕੀਤਾ ਅਤੇ ਇਸਰਾਏਲ ਦੇ ਲੋਕਾਂ ਸਾਰੇ ਨੂੰ ਬਪਤਿਸਮਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਰਬੱਤ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ
Punjabi ERV
ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਦੇ ਅੱਗੇ ਤੋਬਾ ਦੇ ਬਪਤਿਸਮੇ ਦਾ ਪਰਚਾਰ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے آؤن توں پہلاں یُوحنّا اِسرائیل دے ساریاں لوکاں وِچ تَوبہ دے بپتِسمے دی منادی کِیتی۔
Punjabi Standard Bible (Punjabi Standard Bible) 2023
ਜਿਸ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਇਸਰਾਏਲ ਦੇ ਸਭ ਲੋਕਾਂ ਵਿੱਚ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕੀਤਾ।