Acts 13:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯੂਹੰਨਾ ਆਪਣੇ ਜੀਵਨ ਦੇ ਉਦੇਸ਼ ਨੂੰ ਪੂਰਾ ਕਰਨ ਦੇ ਅੰਤਮ ਸਮੇਂ ਤੇ ਸੀ ਤਾਂ ਉਸ ਨੇ ਕਿਹਾ: ‘ਤੁਸੀਂ ਮੇਰੇ ਬਾਰੇ ਜੋ ਸੋਚਦੇ ਹੋ, ਮੈਂ ਉਹ ਨਹੀਂ ਹਾਂ । ਪਰ ਦੇਖੋ, ਜਿਹੜੇ ਮੇਰੇ ਬਾਅਦ ਆ ਰਹੇ ਹਨ, ਮੈਂ ਉਹਨਾਂ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯੋਹਨ ਆਪਣਾ ਕੰਮ ਪੂਰਾ ਕਰ ਰਿਹਾ ਸੀ, ਉਸਨੇ ਲੋਕਾਂ ਨੂੰ ਕਿਹਾ: ‘ਤੁਸੀਂ ਕੀ ਮੰਨਦੇ ਹੋ ਕਿ ਮੈਂ ਕੌਣ ਹਾਂ? ਮੈਂ ਉਹ ਨਹੀਂ ਜਿਸ ਨੂੰ ਤੁਸੀਂ ਲੱਭ ਰਹੇ ਹੋ। ਪਰ ਮੇਰੇ ਤੋਂ ਬਾਅਦ ਇੱਕ ਅਜਿਹਾ ਆ ਰਿਹਾ ਹੈ ਮੈਂ ਤਾਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋॽ ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ ਜਿਹ ਦੇ ਪੈਰਾਂ ਦੀ ਜੁੱਤੀ ਮੈਂ ਖੋਲ੍ਹਣ ਦੇ ਜੋਗ ਨਹੀਂ
Punjabi ERV
ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰ ਰਿਹਾ ਸੀ ਤਾਂ ਉਹ ਨੇ ਆਖਿਆ ਕਿ ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ ਪਰ ਵੇਖੋ ਮੇਰੇ ਪਿੱਛੇ ਇੱਕ ਆਉਂਦਾ ਹੈ, ਮੈਂ ਜਿਸ ਦੇ ਪੈਰਾਂ ਦੀ ਜੁੱਤੀ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جدوں یُوحنّا اپنی دَوڑ مُکان نُوں سی اوس آکھیا۔ تُسی مَینُوں کِیہ سمجھدے ہو؟ مَیں اوہ نئیں آں پر ویکھو اِک میرے پِچّھے آؤندا اے۔ جِہدے پیراں دی جُتّی مَیں کھولن دے لائق نئیں۔
Punjabi Standard Bible (Punjabi Standard Bible) 2023
ਜਦੋਂ ਯੂਹੰਨਾ ਆਪਣੀ ਦੌੜ ਪੂਰੀ ਕਰਨ ਨੂੰ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋ? ਮੈਂ ਉਹ ਨਹੀਂ ਹਾਂ! ਪਰ ਵੇਖੋ, ਉਹ ਮੇਰੇ ਤੋਂ ਬਾਅਦ ਆਉਂਦਾ ਹੈ ਜਿਸ ਦੇ ਪੈਰਾਂ ਦੀ ਜੁੱਤੀ ਵੀ ਮੈਂ ਉਤਾਰਨ ਦੇ ਯੋਗ ਨਹੀਂ ਹਾਂ’।