Acts 13:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਭਰਾਵੋ, ਅਬਰਾਹਾਮ ਦੇ ਵੰਸ ਦੇ ਲੋਕੋ, ਅਤੇ ਤੁਸੀਂ ਜਿਹੜੇ ਪਰਮੇਸ਼ਰ ਦਾ ਡਰ ਰੱਖਦੇ ਹੋ, ਮੁਕਤੀ ਦਾ ਇਹ ਸ਼ੁਭ ਸਮਾਚਾਰ ਸਾਡੇ ਲਈ ਭੇਜਿਆ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਭਾਈਓ ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਸੀਂ ਵੀ ਗ਼ੈਰ-ਯਹੂਦੀ ਜਿਹੜੇ ਪਰਮੇਸ਼ਵਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਹ ਮੁਕਤੀ ਦਾ ਸੰਦੇਸ਼ ਭੇਜਿਆ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤ੍ਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਭੈ ਕਰਦੇ ਹੋ ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ
Punjabi ERV
“ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹਡ਼ੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ۔ ابرہام دئیو پُترو۔ تے تُہاڈے وِچوں جِنّے خُدا توں ڈردے ہو۔ ساڈے لئی ایس نجات دا کلام گھلّیا گیا اے۔
Punjabi Standard Bible (Punjabi Standard Bible) 2023
“ਹੇ ਭਾਈਓ, ਅਬਰਾਹਾਮ ਦੇ ਵੰਸ਼ ਦੇ ਲੋਕੋ ਅਤੇ ਤੁਸੀਂ ਜਿਹੜੇ ਪਰਮੇਸ਼ਰ ਦਾ ਡਰ ਰੱਖਦੇ ਹੋ, ਇਸ ਮੁਕਤੀ ਦਾ ਵਚਨ ਸਾਡੇ ਕੋਲ ਭੇਜਿਆ ਗਿਆ ਹੈ,