Acts 13:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇੱਕ ਕੋਈ ਦੋਸ਼ ਨਹੀਂ ਸੀ, ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭਾਵੇਂ ਉਹਨਾਂ ਨੂੰ ਯਿਸੂ ਵਿੱਚ ਮੌਤ ਦੀ ਸਜ਼ਾ ਦੇ ਯੋਗ ਕੋਈ ਦੋਸ਼ ਨਾ ਲੱਭਾ ਪਰ ਫਿਰ ਵੀ ਪਿਲਾਤੁਸ ਤੋਂ ਮੰਗ ਕੀਤੀ ਕਿ ਯਿਸੂ ਨੂੰ ਮਾਰ ਦਿੱਤਾ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ, ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਸਨੂੰ ਜਾਨੋਂ ਮਾਰਿਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਜੋ ਉਹ ਜਾਨੋਂ ਮਾਰਿਆ ਜਾਵੇ
Punjabi ERV
ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕੂਲ ਦੇ ਲਾਇਕ ਕੋਈ ਦੋਸ਼ ਨਹੀਂ ਸੀ, ਲਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸਨੂੰ ਜਾਨੋ ਮਾਰ ਦਿੱਤਾ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بھانویں اوہدی مَوت دا کوئی سبّب اوہناں نُوں نا لَبھّا۔ تاں وی اوہناں پِیلاطُس کول درخواست کِیتی۔ پئی اوہ قتل کِیتا جائے۔
Punjabi Standard Bible (Punjabi Standard Bible) 2023
ਮੌਤ ਦਾ ਕੋਈ ਕਾਰਨ ਨਾ ਮਿਲਣ 'ਤੇ ਵੀ ਉਨ੍ਹਾਂ ਨੇ ਪਿਲਾਤੁਸ ਤੋਂ ਮੰਗ ਕੀਤੀ ਕਿ ਉਸ ਨੂੰ ਮਾਰ ਦਿੱਤਾ ਜਾਵੇ।