Acts 13:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਬਹੁਤ ਦਿਨਾਂ ਤੱਕ ਉਹਨਾਂ ਲੋਕਾਂ ਨੂੰ ਜਿਹੜੇ ਉਹਨਾਂ ਦੇ ਨਾਲ ਗਲੀਲ ਤੋਂ ਯਰੂਸ਼ਲਮ ਆਏ ਸਨ, ਦਰਸ਼ਨ ਦਿੰਦੇ ਰਹੇ । ਉਹ ਹੀ ਲੋਕ ਹੁਣ ਲੋਕਾਂ ਦੇ ਸਾਹਮਣੇ ਉਹਨਾਂ ਦੇ ਗਵਾਹ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਹੁਤ ਦਿਨਾਂ ਤੱਕ ਉਹ ਬਾਰ-ਬਾਰ ਆਪਣੇ ਚੇਲਿਆਂ ਨੂੰ ਪ੍ਰਗਟ ਹੋਇਆ ਜੋ ਗਲੀਲੀ ਸੂਬੇ ਤੋਂ ਯੇਰੂਸ਼ਲੇਮ ਵਿੱਚ ਉਸਦੇ ਨਾਲ ਆਏ ਸਨ। ਉਹ ਹੁਣ ਸਾਡੇ ਲੋਕਾਂ ਲਈ ਉਸਦੇ ਗਵਾਹ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਬਹੁਤ ਦਿਨਾਂ ਤੀਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਸਾਖੀ ਦੇਣ ਵਾਲੇ ਹਨ
Punjabi ERV
ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹਡ਼ੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਪਰਤਾਵਾ ਦੇ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بُہت دِناں تِیکر اوہناں بندیاں نُوں جیہڑے گلِیل توں یرُوشلِیم نُوں اوہدے نال آئے سن۔ اوہ وکھالی دِتّا۔ تے اوہ ای اوہدے گواہ نیں۔
Punjabi Standard Bible (Punjabi Standard Bible) 2023
ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਨੂੰ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਵਿਖਾਈ ਦਿੰਦਾ ਰਿਹਾ। ਉਹੀ ਹੁਣ ਲੋਕਾਂ ਦੇ ਸਾਹਮਣੇ ਉਸ ਦੇ ਗਵਾਹ ਹਨ।