Acts 13:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤੁਹਾਨੂੰ ਇਹ ਸ਼ੁਭ ਸਮਾਚਾਰ ਸੁਣਾਉਂਦੇ ਹਾਂ ਕਿ ਸਾਡੇ ਪੁਰਖਿਆਂ ਨਾਲ ਕੀਤੇ ਵਾਅਦੇ ਨੂੰ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਤੁਹਾਨੂੰ ਖੁਸ਼ਖ਼ਬਰੀ ਦੱਸਦੇ ਹਾਂ: ਜੋ ਪਰਮੇਸ਼ਵਰ ਨੇ ਸਾਡੇ ਪਿਉ-ਦਾਦਿਆਂ ਨਾਲ ਕੀ ਵਾਇਦਾ ਕੀਤੀ ਸੀ
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ ਦਾਦਿਆਂ ਨਾਲ ਕੀਤਾ ਗਿਆ ਸੀ
Punjabi ERV
ਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹਡ਼ਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اسی تُہانوں اوس قَول قرار دی خُوشخبری سُنانے آں جیہڑا ساڈے پئیو دادیاں نال ہویا سی۔
Punjabi Standard Bible (Punjabi Standard Bible) 2023
“ਅਸੀਂ ਤੁਹਾਨੂੰ ਉਸ ਵਾਇਦੇ ਦੀ ਖੁਸ਼ਖ਼ਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪੁਰਖਿਆਂ ਨਾਲ ਕੀਤਾ ਗਿਆ ਸੀ।