Acts 13:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਕਿ ਉਹ ਕਦੀ ਨਾ ਸੜੇ, ਇਸ ਬਾਰੇ ਪਰਮੇਸ਼ਰ ਨੇ ਕਿਹਾ, ‘ਮੈਂ ਤੈਨੂੰ ਪਵਿੱਤਰ ਅਤੇ ਅਟੁੱਟ ਅਸੀਸਾਂ ਦੇਵਾਂਗਾ, ਜਿਸ ਦਾ ਵਾਅਦਾ ਮੈਂ ਦਾਊਦ ਨਾਲ ਕੀਤਾ ਸੀ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ। ਪਰਮੇਸ਼ਵਰ ਨੇ ਇਸ ਤਰ੍ਹਾਂ ਆਖਿਆ ਹੈ, “ਜੋ ਮੈਂ ਦਾਵੀਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਲਿਆ ਭਈ ਉਹ ਫੇਰ ਸੜਨ ਦੀ ਵੱਲ ਕਦੇ ਨਾ ਮੁੜੇ ਉਹ ਨੇ ਇਉਂ ਆਖਿਆ ਹੈ ਜੋ ਮੈਂ ਦਾਊਦ ਦੇ ਪਵਿੱਤ੍ਰ ਅਤੇ ਅਟੱਲ ਪਦਾਰਥ ਤੁਹਾਨੂੰ ਦਿਆਂਗਾ
Punjabi ERV
ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਕਖ ਹੋਣ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪ੍ਰਭੂ ਨੇ ਕਿਹਾ; ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਤੁਹਾਨੂੰ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایس گلّ دی بابت پئی اوس اوہنوں مُردیاں وِچوں جوالیا۔ پئی مُڑ مر کے کدی نا ترّکے۔ اوس ایہہ آکھیا اے۔ پئی مَیں داؤد دِیاں پاک تے سَچیاں نِعمتاں تُہانوں بخشاں گا۔
Punjabi Standard Bible (Punjabi Standard Bible) 2023
“ਪਰਮੇਸ਼ਰ ਨੇ ਉਸ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਉਠਾਇਆ ਤਾਂਕਿ ਉਹ ਕਦੇ ਸੜਨ ਨਾ ਵੇਖੇ। ਇਸੇ ਕਰਕੇ ਉਹ ਕਹਿੰਦਾ ਹੈ, ‘ਮੈਂ ਤੁਹਾਨੂੰ ਦਾਊਦ ਵਾਲੀਆਂ ਪਵਿੱਤਰ ਅਤੇ ਅਟੱਲ ਬਰਕਤਾਂ ਦਿਆਂਗਾ’।