Acts 13:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕਿਸੇ ਹੋਰ ਭਜਨ ਵਿੱਚ ਠੀਕ ਹੀ ਕਿਹਾ ਹੈ, ‘ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਤੱਕ ਨਹੀਂ ਪਹੁੰਚਣ ਦੇਵੇਂਗਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਇਹ ਕਿਤੇ ਹੋਰ ਵੀ ਦੱਸਿਆ ਗਿਆ ਹੈ: “ ‘ਕਿ ਤੂੰ ਨਾ ਹੀ ਆਪਣੇ ਪਵਿੱਤਰ ਦਾਸ ਨੂੰ ਸੜਨ ਦੇਵੇਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਭਈ ਤੂੰ ਆਪਣੇ ਪਵਿੱਤ੍ਰ ਪੁਰਖ ਨੂੰ ਸੜਨ ਨਾ ਦੇਵੇਂਗਾ
Punjabi ERV
ਪਰ ਦੂਜੀ ਜਗ਼੍ਹਾ ਇਹ ਆਖਦਾ ਹੈ; ‘ਤੂੰ ਆਪਣੇ ਪਵਿੱਤਰ ਪੁਰਖ ਨੂੰ ਕਬਰਾਂ ਵਿੱਚ ਸਡ਼ਨ ਨਹੀਂ ਦੇਵੇਗਾ।’ ਜ਼ਬੂਰ 16:10
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਕਿਸੇ ਹੋਰ ਜ਼ਬੂਰ ਵਿੱਚ ਵੀ ਆਖਦਾ ਹੈ ਕਿ ਤੂੰ ਆਪਣੇ ਪਵਿੱਤਰ ਪੁਰਖ ਨੂੰ ਸੜਨ ਨਹੀਂ ਦੇਵੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ اِک ہور زبُور وِچ آ کھدا اے۔ تُوں اپنے قُدُّوس نُوں سڑن نا دئیں گا۔
Punjabi Standard Bible (Punjabi Standard Bible) 2023
ਫਿਰ ਉਹ ਇੱਕ ਹੋਰ ਜ਼ਬੂਰ ਵਿੱਚ ਕਹਿੰਦਾ ਹੈ, ‘ਤੂੰ ਆਪਣੇ ਪਵਿੱਤਰ ਜਨ ਦੀ ਦੇਹ ਨੂੰ ਸੜਨ ਨਾ ਵੇਖਣ ਦੇਵੇਂਗਾ’।