Acts 13:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਦਾਊਦ ਤਾਂ ਆਪਣੇ ਸਮੇਂ ਵਿੱਚ ਪਰਮੇਸ਼ਰ ਦਾ ਉਦੇਸ਼ ਪੂਰਾ ਕਰ ਕੇ ਹਮੇਸ਼ਾ ਦੀ ਨੀਂਦ ਸੌਂ ਗਿਆ ਅਤੇ ਆਪਣੇ ਪੁਰਖਿਆਂ ਦੇ ਕੋਲ ਚਲਾ ਗਿਆ ਅਤੇ ਸੜ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੁਣ ਜਦੋਂ ਦਾਵੀਦ ਆਪਣੀ ਪੀੜ੍ਹੀ ਵਿੱਚ ਪਰਮੇਸ਼ਵਰ ਦੇ ਮਕਸਦ ਦੀ ਸੇਵਾ ਕਰ ਚੁੱਕਿਆ, ਤਾਂ ਉਹ ਚਲਾਣਾ ਕਰ ਗਿਆ; ਉਸਨੂੰ ਆਪਣੇ ਪਿਉ-ਦਾਦਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸਦਾ ਸਰੀਰ ਸੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਦਾਊਦ ਤਾਂ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਮਰਜ਼ੀ ਪੂਰੀ ਕਰ ਕੇ ਸੌਂ ਗਿਆ ਅਤੇ ਆਪਣੇ ਪਿਉ ਦਾਦਿਆਂ ਵਿੱਚ ਜਾ ਮਿਲਿਆ ਅਤੇ ਸੜ ਗਿਆ
Punjabi ERV
ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸ਼ਰੀਰ ਕਬਰ ਵਿੱਚ ਸਡ਼ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਤਾਂ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਆਪਣੇ ਲੋਕਾਂ ਦੀ ਸੇਵਾ ਕਰਕੇ ਸੌਂ ਗਿਆ, ਅਤੇ ਆਪਣੇ ਪਿਉ-ਦਾਦਿਆਂ ਨਾਲ ਦੱਬਿਆ ਗਿਆ ਅਤੇ ਸੜ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
داؤد تاں اپنے سَمے وِچ خُدا دی مرضی دا تابعدار رہ کے سَوں گیا۔ تے اپنے وڈّیاں وِچ جا رلیا تے ترّک گیا۔
Punjabi Standard Bible (Punjabi Standard Bible) 2023
ਕਿਉਂਕਿ ਦਾਊਦ ਤਾਂ ਪਰਮੇਸ਼ਰ ਦੀ ਇੱਛਾ ਦੇ ਅਨੁਸਾਰ ਆਪਣੀ ਪੀੜ੍ਹੀ ਦੀ ਸੇਵਾ ਕਰਕੇ ਸੌਂ ਗਿਆ ਅਤੇ ਆਪਣੇ ਪੁਰਖਿਆਂ ਵਿੱਚ ਜਾ ਮਿਲਿਆ ਤੇ ਉਸ ਨੇ ਸੜਨ ਵੇਖੀ,