Acts 13:39 — Compare Translations
7 translations compared side by side
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਤੋਂ ਹੀ ਹਰ ਕੋਈ ਯਿਸੂ ਵਿੱਚ ਵਿਸ਼ਵਾਸ ਕਰਨ ਵਾਲਾ ਮੁਕਤ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਦੇ ਰਾਹੀਂ ਜੋ ਕੋਈ ਵਿਸ਼ਵਾਸ ਕਰਦਾ ਹੈ ਉਹ ਹਰ ਪਾਪ ਤੋਂ ਮੁਕਤੀ ਪ੍ਰਾਪਤ ਕਰੇਗਾ, ਇੱਕ ਅਜਿਹਾ ਨਿਆਂ ਜੋ ਤੁਸੀਂ ਮੋਸ਼ੇਹ ਦੀ ਬਿਵਸਥਾ ਦੇ ਅਧੀਨ ਪ੍ਰਾਪਤ ਕਰਨ ਦੇ ਯੋਗ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸੇ ਦੇ ਰਾਹੀਂ ਹਰੇਕ ਜਿਹੜਾ ਨਿਹਚਾ ਕਰਦਾ ਹੈ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਸ਼ਰਾ ਨਾਲ ਬੇਗੁਨਾਹ ਨਾ ਠਹਿਰ ਸਕੇ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸੇ ਦੇ ਦੁਆਰਾ ਹਰੇਕ ਵਿਸ਼ਵਾਸ ਕਰਨ ਵਾਲਾ ਉਨ੍ਹਾਂ ਸਭਨਾਂ ਗੱਲਾਂ ਤੋਂ ਬੇਗੁਨਾਹ ਠਹਿਰਾਇਆ ਜਾਂਦਾ ਹੈ, ਜਿਨ੍ਹਾਂ ਤੋਂ ਤੁਸੀਂ ਮੂਸਾ ਦੀ ਬਿਵਸਥਾ ਦੁਆਰਾ ਬੇਗੁਨਾਹ ਨਾ ਠਹਿਰ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوسے دی راہِیں ہر اِک اِیماندار سارِیاں گلّاں توں بَری ہوندا اے۔ جِنہاں گلّاں توں مُوسیٰ دی شریعت نال تُسی بَری نئیں ہو سکدے سو۔
Punjabi Standard Bible (Punjabi Standard Bible) 2023
ਉਨ੍ਹਾਂ ਗੱਲਾਂ ਵਿੱਚ ਹਰੇਕ ਵਿਸ਼ਵਾਸ ਕਰਨ ਵਾਲਾ ਉਸੇ ਦੇ ਦੁਆਰਾ ਧਰਮੀ ਠਹਿਰਾਇਆ ਜਾਂਦਾ ਹੈ।