Acts 13:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਰਨਾਬਾਸ ਅਤੇ ਸਾਊਲ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਪਹੁੰਚੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਦੋਨੋਂ, ਪਵਿੱਤਰ ਆਤਮਾ ਦੀ ਅਗਵਾਈ ਹੇਠ, ਸਿਲੂਸੀਆ ਸ਼ਹਿਰ ਗਏ ਅਤੇ ਉੱਥੋਂ ਉਹ ਸਾਈਪ੍ਰਸ ਵੱਲ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਪਵਿੱਤ੍ਰ ਆਤਮਾ ਦੇ ਘੱਲੇ ਹੋਏ ਸਿਲੂਕਿਯਾ ਨੂੰ ਆਏ ਅਰ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ
Punjabi ERV
ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉਥੋਂ ਜਹਾਜ ਰਾਹੀਂ ਕੁਪਰੁਸ ਦੇ ਜ਼ਜ਼ੀਰੇ ਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਵਿੱਤਰ ਆਤਮਾ ਦੇ ਭੇਜੇ ਹੋਏ ਸਿਲੂਕਿਯਾ ਨੂੰ ਆਏ ਉੱਥੋਂ ਜਹਾਜ਼ ਤੇ ਚੜ੍ਹ ਕੇ ਕੁਪਰੁਸ ਨੂੰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ پاک رُوح دے گھلّے ہوئے سِلُوکیہ نُوں گئے تے اوتھوں جہاز اُتّے چڑھ کے کُپرُس نُوں ٹُر پئے۔
Punjabi Standard Bible (Punjabi Standard Bible) 2023
ਸੋ ਪਵਿੱਤਰ ਆਤਮਾ ਵੱਲੋਂ ਭੇਜੇ ਹੋਏ ਉਹ ਸਿਲੂਕਿਯਾ ਗਏ ਅਤੇ ਉੱਥੋਂ ਜਹਾਜ਼ ਦੁਆਰਾ ਕੁਪਰੁਸ ਨੂੰ ਚਲੇ ਗਏ