Acts 13:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸਾਵਧਾਨ ਰਹੋ, ਕਿਤੇ ਨਬੀਆਂ ਦਾ ਇਹ ਵਚਨ ਤੁਹਾਡੇ ਰਾਹੀਂ ਪੂਰਾ ਨਾ ਹੋ ਜਾਵੇ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸੋ ਤੁਸੀਂ ਸਾਵਧਾਨ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ:
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਚੌਕਸ ਰਹੋ ਕਿਤੇ ਐਉਂ ਨਾ ਹੋਵੇ ਕਿ ਉਹ ਜੋ ਨਬੀਆਂ ਵਿੱਚ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ —
Punjabi ERV
ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਚੌਕਸ ਰਹੋ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੋ ਨਬੀਆਂ ਦੁਆਰਾ ਕਿਹਾ ਗਿਆ ਹੈ ਸੋ ਤੁਹਾਡੇ ਉੱਤੇ ਆ ਪਵੇ ਕਿ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو خبردار رہو۔ کِتے اجیہا نا ہوئے۔ پئی اوہ گلّ جیہڑی نبیاں دی کِتاباں وِچ آکھی گئی اے۔ تُہاڈے اُتّے آ پَوے۔
Punjabi Standard Bible (Punjabi Standard Bible) 2023
ਇਸ ਲਈ ਸਾਵਧਾਨ ਰਹੋ; ਕਿਤੇ ਨਬੀਆਂ ਦਾ ਕਿਹਾ ਗਿਆ ਤੁਹਾਡੇ ਉੱਤੇ ਨਾ ਆ ਪਵੇ।