Acts 13:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਹੇ ਤੁੱਛ ਜਾਨਣ ਵਾਲਿਓ, ਦੇਖੋ, ਹੈਰਾਨ ਹੋਵੋ ਅਤੇ ਨਾਸ਼ ਹੋ ਜਾਓ! ਕਿਉਂਕਿ ਮੈਂ ਤੁਹਾਡੇ ਸਮੇਂ ਵਿੱਚ ਇਹ ਕੰਮ ਕਰ ਰਿਹਾ ਹਾਂ, ਜਿਸ ਉੱਤੇ ਕਿਸੇ ਦੇ ਦੱਸਣ ਤੇ ਵੀ ਤੁਸੀਂ ਵਿਸ਼ਵਾਸ ਨਹੀਂ ਕਰੋਗੇ!’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ ‘ਵੇਖੋ, ਤੁਸੀਂ ਮਖੌਲ ਜਾਣਨ ਵਾਲਿਓ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ, ਕਿਉਂਕਿ ਮੈਂ ਤੁਹਾਡੇ ਦਿਨਾਂ ਵਿੱਚ ਕੁਝ ਅਜਿਹਾ ਕਰਨ ਜਾ ਰਿਹਾ ਹਾਂ ਜਿਸ ਉੱਤੇ ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ, ਭਾਵੇਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇ।’ ”
Punjabi Bible 2016 - ਪਵਿੱਤਰ ਬਾਈਬਲ O.V.
ਹੇ ਤੁੱਛ ਜਾਣਨ ਵਾਲਿਓ ਵੇਖੋ, ਅਤੇ ਅਚਰਜ ਮੰਨੋ, ਅਰ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕਾਰਜ ਕਰਦਾ ਹਾਂ, ਅਜਿਹਾ ਕਾਰਜ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸਤ ਨਾ ਮੰਨੋਗੇ।।
Punjabi ERV
‘ਨਿੰਦਕੋ ਸੁਣੋ। ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।”‘ ਹਬ੍ਬਕੂਕ 1:5
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਤੁਛ ਜਾਣਨ ਵਾਲਿਓ ਵੇਖੋ, ਅਚਰਜ਼ ਮੰਨੋ ਅਤੇ ਨਸ਼ਟ ਹੋ ਜਾਓ! ਕਿਉਂ ਜੋ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਦਾ ਹਾਂ, ਅਜਿਹਾ ਕੰਮ ਕਿ ਭਾਵੇਂ ਕੋਈ ਤੁਹਾਨੂੰ ਦੱਸੇ, ਪਰ ਤੁਸੀਂ ਕਦੀ ਉਹ ਨੂੰ ਸੱਚ ਨਾ ਮੰਨੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اَے حقارت کرن والیو۔ دھیان کرو تے تعجُّب کرو۔ تے فنا ہو جاؤ۔ کیوں جو مَیں تُہاڈے دِناں وِچ اِک کمّ کرنا آں اجیہا کمّ پئی جے کوئی تُہاڈے اگّے بیان کرے تُسی کدی وی سَچ نا مَنّو گے۔
Punjabi Standard Bible (Punjabi Standard Bible) 2023
ਵੇਖੋ ਹੇ ਨਿੰਦਕੋ, ਅਚਰਜ ਹੋਵੋ ਅਤੇ ਨਾਸ ਹੋ ਜਾਓ! ਕਿਉਂਕਿ ਮੈਂ ਤੁਹਾਡੇ ਦਿਨਾਂ ਵਿੱਚ ਇੱਕ ਕੰਮ ਕਰਨ ਵਾਲਾ ਹਾਂ, ਅਜਿਹਾ ਕੰਮ ਕਿ ਜੇ ਕੋਈ ਤੁਹਾਨੂੰ ਦੱਸੇ, ਤਾਂ ਵੀ ਤੁਸੀਂ ਕਦੇ ਵਿਸ਼ਵਾਸ ਨਹੀਂ ਕਰੋਗੇ।”