Acts 13:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਪੌਲੂਸ ਅਤੇ ਬਰਨਾਬਾਸ ਪ੍ਰਾਰਥਨਾ ਘਰ ਨੂੰ ਛੱਡ ਕੇ ਜਾ ਰਹੇ ਸਨ, ਤਾਂ ਲੋਕਾਂ ਨੇ ਉਹਨਾਂ ਅੱਗੇ ਬੇਨਤੀ ਕੀਤੀ ਕਿ ਅਗਲੇ ਸਬਤ ਨੂੰ ਇਹ ਹੀ ਗੱਲਾਂ ਉਹਨਾਂ ਨੂੰ ਫਿਰ ਸੁਣਾਉਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਪੌਲੁਸ ਅਤੇ ਬਰਨਬਾਸ ਪ੍ਰਾਰਥਨਾ ਸਥਾਨ ਤੋਂ ਬਾਹਰ ਜਾ ਰਹੇ ਸਨ, ਫਿਰ ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਲਈ ਇਨ੍ਹਾਂ ਗੱਲਾਂ ਬਾਰੇ ਹੋਰ ਬੋਲਣ ਲਈ ਸੱਦਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਬਾਹਰ ਨਿੱਕਲ ਰਹੇ ਸਨ ਤਾਂ ਓਹ ਬੇਨਤੀ ਕਰਨ ਲੱਗੇ ਭਈ ਅਗਲੇ ਸਬਤ ਦੇ ਦਿਨ ਏਹੋ ਗੱਲਾਂ ਸਾਨੂੰ ਸੁਣਾਈਆਂ ਜਾਣ
Punjabi ERV
ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਬਾਹਰ ਨਿੱਕਲ ਰਹੇ ਸਨ ਤਾਂ ਉਹ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਇਹ ਹੀ ਗੱਲਾਂ ਸਾਨੂੰ ਸੁਣਾਈਆਂ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے باہر جاندِیاں ہویاں لوکاں مِنّت کِیتی پئی اگلے سبت نُوں وی ایہہ گلّاں سانُوں سُنائیاں جان۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਅਤੇ ਬਰਨਬਾਸ ਬਾਹਰ ਨਿੱਕਲ ਰਹੇ ਸਨ ਤਾਂ ਲੋਕ ਉਨ੍ਹਾਂ ਨੂੰ ਬੇਨਤੀ ਕਰਨ ਲੱਗੇ ਕਿ ਅਗਲੇ ਸਬਤ ਦੇ ਦਿਨ ਵੀ ਸਾਨੂੰ ਇਹ ਗੱਲਾਂ ਸੁਣਾਈਆਂ ਜਾਣ।