Acts 13:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਗਲੇ ਸਬਤ ਨੂੰ ਲਗਭਗ ਸਾਰਾ ਸ਼ਹਿਰ ਪਰਮੇਸ਼ਰ ਦਾ ਵਚਨ ਸੁਣਨ ਲਈ ਇਕੱਠਾ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਗਲੇ ਸਬਤ ਦੇ ਦਿਨ ਤਕਰੀਬਨ ਸਾਰਾ ਸ਼ਹਿਰ ਪ੍ਰਭੂ ਦਾ ਬਚਨ ਸੁਣਨ ਲਈ ਇਕੱਤਰ ਹੋ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਗਲੇ ਸਬਤ ਦੇ ਦਿਨ ਕਰੀਬ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ
Punjabi ERV
ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕਠੇ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਗਲੇ ਸਬਤ ਦੇ ਦਿਨ ਲੱਗਭਗ ਸਾਰਾ ਨਗਰ ਪਰਮੇਸ਼ੁਰ ਦਾ ਬਚਨ ਸੁਣਨ ਨੂੰ ਇਕੱਠਾ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اگلے سبت دے دِن لگ بھگ سارا شہر خُدا دا کلام سُنن نُوں اکٹّھا ہویا۔
Punjabi Standard Bible (Punjabi Standard Bible) 2023
ਅਗਲੇ ਸਬਤ ਦੇ ਦਿਨ ਪ੍ਰਭੂ ਦਾ ਵਚਨ ਸੁਣਨ ਲਈ ਲਗਭਗ ਸਾਰਾ ਨਗਰ ਇਕੱਠਾ ਹੋ ਗਿਆ।