Acts 13:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਹੂਦੀਆਂ ਨੇ ਇਸ ਭੀੜ ਨੂੰ ਦੇਖਿਆ ਤਾਂ ਉਹ ਈਰਖਾ ਨਾਲ ਭਰ ਗਏ ਅਤੇ ਪੌਲੂਸ ਦੀ ਨਿੰਦਾ ਕਰ ਕੇ ਉਸ ਦਾ ਵਿਰੋਧ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਹੂਦੀਆਂ ਨੇ ਭੀੜ ਨੂੰ ਵੇਖਿਆ, ਤਾਂ ਉਹ ਈਰਖਾ ਨਾਲ ਭਰੇ ਹੋਏ ਸਨ। ਉਨ੍ਹਾਂ ਨੇ ਪੌਲੁਸ ਦੀਆਂ ਗੱਲਾਂ ਦਾ ਖੰਡਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਨਾਲ ਬਦਸਲੂਕੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੂਦੀ ਐਡੀ ਭੀੜ ਵੇਖ ਕੇ ਖਾਰ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਰ ਕੁਫ਼ਰ ਬਕਣ ਡਹਿ ਪਏ
Punjabi ERV
ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾਡ਼ਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یہُودی لوک بِھیڑ نُوں ویکھ کے ساڑے نال بھر گئے۔ تے پَولُس دِیاں گلّاں دی مخالفت کر دے تے کُفر بَکدے سن۔
Punjabi Standard Bible (Punjabi Standard Bible) 2023
ਪਰ ਭੀੜ ਨੂੰ ਵੇਖ ਕੇ ਯਹੂਦੀ ਈਰਖਾ ਨਾਲ ਭਰ ਗਏ ਅਤੇ ਨਿੰਦਾ ਕਰਦੇ ਹੋਏ ਪੌਲੁਸ ਦੀਆਂ ਗੱਲਾਂ ਦਾ ਵਿਰੋਧ ਕਰਨ ਲੱਗੇ।