Acts 13:48 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੁਣ ਕੇ ਪਰਾਈਆਂ ਕੌਮਾਂ ਖ਼ੁਸ਼ ਹੋ ਗਈਆਂ ਅਤੇ ਪ੍ਰਭੂ ਦੇ ਵਚਨ ਦੀ ਵਡਿਆਈ ਕਰਨ ਲੱਗੀਆਂ । ਉਹਨਾਂ ਵਿੱਚੋਂ ਜਿਹੜੇ ਅਨੰਤ ਜੀਵਨ ਦੇ ਲਈ ਨਿਯੁਕਤ ਕੀਤੇ ਗਏ ਸਨ, ਉਹਨਾਂ ਨੇ ਵਿਸ਼ਵਾਸ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਗ਼ੈਰ-ਯਹੂਦੀਆਂ ਨੇ ਇਹ ਸੁਣਿਆ, ਤਾਂ ਉਹ ਖੁਸ਼ ਹੋਏ ਅਤੇ ਉਨ੍ਹਾਂ ਨੇ ਪ੍ਰਭੂ ਦੇ ਬਚਨ ਦੀ ਵਡਿਆਈ ਕੀਤੀ; ਅਤੇ ਉਨ੍ਹਾਂ ਸਾਰਿਆਂ ਨੇ ਵਿਸ਼ਵਾਸ ਕੀਤਾ ਜਿਹੜੇ ਸਦੀਪਕ ਜੀਵਨ ਲਈ ਨਿਯੁਕਤ ਕੀਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਾਈਆਂ ਕੌਮਾਂ ਦੇ ਲੋਕ ਏਹ ਗੱਲਾਂ ਸੁਣ ਕੇ ਅਨੰਦ ਹੋਏ ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਉਣ ਲਈ ਠਹਿਰਾਏ ਗਏ ਸਨ ਉਨ੍ਹਾਂ ਨਿਹਚਾ ਕੀਤੀ
Punjabi ERV
ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹਡ਼ੇ ਸਦੀਵੀ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
غیر قوم والے ایہہ گلّاں سُن کے خُوش ہوئے۔ تے خُدا دے کلام دی وڈیائی کرن لگّے تے جِنّے سدا دی زِندگی لئی ٹھہرائے گئے سن سو اِیمان لیائے۔
Punjabi Standard Bible (Punjabi Standard Bible) 2023
ਇਹ ਸੁਣ ਕੇ ਪਰਾਈਆਂ ਕੌਮਾਂ ਦੇ ਲੋਕ ਅਨੰਦ ਹੋਏ ਅਤੇ ਪ੍ਰਭੂ ਦੇ ਵਚਨ ਦੀ ਪ੍ਰਸ਼ੰਸਾ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਨੇ ਵਿਸ਼ਵਾਸ ਕੀਤਾ