Acts 13:49 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਪ੍ਰਭੂ ਦਾ ਵਚਨ ਸਾਰੇ ਇਲਾਕੇ ਵਿੱਚ ਫੈਲ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਦਾ ਬਚਨ ਸਾਰੇ ਖੇਤਰ ਵਿੱਚ ਫੈਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਸਾਰੇ ਦੇਸ ਵਿੱਚ ਪ੍ਰਭੁ ਦਾ ਬਚਨ ਫੈਲਦਾ ਗਿਆ
Punjabi ERV
ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਸਾਰੇ ਦੇਸ ਵਿੱਚ ਪ੍ਰਭੂ ਦਾ ਬਚਨ ਫੈਲਦਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دا کلام اوس دیس وِچ کھِلّر گیا۔
Punjabi Standard Bible (Punjabi Standard Bible) 2023
ਅਤੇ ਪ੍ਰਭੂ ਦਾ ਵਚਨ ਸਾਰੇ ਇਲਾਕੇ ਵਿੱਚ ਫੈਲਦਾ ਗਿਆ।