Acts 13:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦੋਵੇਂ ਉਹਨਾਂ ਦੇ ਵਿਰੁੱਧ ਆਪਣੇ ਪੈਰਾਂ ਦਾ ਘੱਟਾ ਝਾੜ ਕੇ ਇਕੋਨਿਯੁਮ ਵੱਲ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਨ੍ਹਾਂ ਨੇ ਉਨ੍ਹਾਂ ਦੇ ਚੇਤਾਵਨੀ ਵਜੋਂ ਆਪਣੇ ਪੈਰਾਂ ਦੀ ਧੂੜ ਝਾੜ ਦਿੱਤੀ ਅਤੇ ਇਕੋਨਿਯਮ ਸ਼ਹਿਰ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਉਨ੍ਹਾਂ ਉੱਤੇ ਆਪਣਿਆਂ ਪੈਰਾਂ ਦੀ ਧੂੜ ਝਾੜ ਕੇ ਇਕੋਨਿਯੁਮ ਵਿੱਚ ਆਏ
Punjabi ERV
ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂਡ਼ ਝਾਡ਼ਦੇ ਹੋਏ ਇਕੋਨਿਯੁਮ ਵਿੱਚ ਪਰਤ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਨੇ ਉਨ੍ਹਾਂ ਦੇ ਸਾਹਮਣੇ ਆਪਣਿਆਂ ਪੈਰਾਂ ਦੀ ਧੂੜ ਨੂੰ ਝਾੜ ਕੇ, ਇਕੋਨਿਯੁਮ ਵਿੱਚ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ اپنے پیراں دا گھٹّا اوہناں دے اگّے جھاڑ کے اِکُنِیُم وِچ آئے۔
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਦੇ ਵਿਰੁੱਧ ਆਪਣੇ ਪੈਰਾਂ ਦੀ ਧੂੜ ਝਾੜ ਕੇ ਇਕੋਨਿਯੁਮ ਨੂੰ ਆ ਗਏ;