Acts 13:52 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੁੰਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੰਤਾਕਿਆ ਸ਼ਹਿਰ ਵਿੱਚ ਚੇਲੇ ਆਨੰਦ ਨਾਲ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚੇਲੇ ਅਨੰਦ ਅਰ ਪਵਿੱਤ੍ਰ ਆਤਮਾ ਨਾਲ ਭਰੇ ਰਹਿੰਦੇ ਸਨ।।
Punjabi ERV
ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਦੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے شاگِرد خُوشی تے پاک رُوح نال بھر دے جاندے سن۔
Punjabi Standard Bible (Punjabi Standard Bible) 2023
ਅਤੇ ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੁੰਦੇ ਗਏ।