Acts 14:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉੱਥੋਂ ਕੁਦਿਆ ਅਤੇ ਉਸ ਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੂੰ ਉੱਚੀ ਆਵਾਜ਼ ਨਾਲ ਕਿਹਾ, “ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ ਜਾ!” ਉਹ ਉੱਛਲ ਪਿਆ ਅਤੇ ਤੁਰਨ ਲੱਗ ਪਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਨੇ ਉਸਨੂੰ ਬੁਲਾਇਆ ਤੇ ਕਿਹਾਂ, “ਆਪਣੇ ਪੈਰਾਂ ਉੱਤੇ ਖੜਾ ਹੋ ਜਾ!” ਉਸੇ ਵੇਲੇ, ਉਹ ਆਦਮੀ ਕੁੱਦਣ ਅਤੇ ਤੁਰਨ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉੱਚੀ ਦੇ ਕੇ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜਾ ਹੋ! ਤਾਂ ਉਹ ਉੱਛਲ ਕੇ ਤੁਰਨ ਲੱਗ ਪਿਆ
Punjabi ERV
ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉਥੋਂ ਕੁਦਿਆ ਅਤੇ ਉਸਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں بڑی اواز نال آکھیا پئی اپنے پیراں اُتّے سِدّھا کھلو تے اوہ چھال مار کے ٹُرن پِھرن لگ پیا
Punjabi Standard Bible (Punjabi Standard Bible) 2023
ਉੱਚੀ ਅਵਾਜ਼ ਵਿੱਚ ਉਸ ਨੂੰ ਕਿਹਾ, “ਆਪਣੇ ਪੈਰਾਂ 'ਤੇ ਸਿੱਧਾ ਖੜ੍ਹਾ ਹੋ ਜਾ!” ਤਦ ਉਹ ਉੱਛਲ ਕੇ ਖੜ੍ਹਾ ਹੋ ਗਿਆ ਅਤੇ ਤੁਰਨ-ਫਿਰਨ ਲੱਗ ਪਿਆ।