Acts 14:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਦਾ ਇਹ ਕੰਮ ਦੇਖ ਕੇ ਭੀੜ ਲੁਕਾਉਨਿਯਾ ਭਾਸ਼ਾ ਵਿੱਚ ਉੱਚੀ ਆਵਾਜ਼ ਨਾਲ ਕਹਿਣ ਲੱਗੀ, “ਦੇਵਤਾ ਲੋਕ ਮਨੁੱਖ ਦਾ ਰੂਪ ਧਾਰ ਕੇ ਸਾਡੇ ਵਿੱਚ ਆ ਗਏ ਹਨ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਭੀੜ ਨੇ ਪੌਲੁਸ ਦੇ ਕੰਮ ਨੂੰ ਵੇਖਿਆ, ਤਾਂ ਉਹ ਲੀਕਾਓਨੀਆ ਭਾਸ਼ਾ ਵਿੱਚ ਉੱਚੀ ਬੋਲੇ, “ਦੇਵਤੇ ਮਨੁੱਖਾਂ ਦੇ ਰੂਪ ਵਿੱਚ ਸਾਡੇ ਕੋਲ ਆਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਓਹਨਾਂ ਲੋਕਾਂ ਨੇ ਜੋ ਕੁਝ ਪੌਲੁਸ ਨੇ ਕੀਤਾ ਸੀ ਵੇਖਿਆ ਤਦ ਓਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਭਈ ਦਿਓਤੇ ਮਾਨਸ ਰੂਪ ਧਾਰ ਕੇ ਸਾਡੇ ਕੋਲ ਉੱਤਰੇ ਹਨ!
Punjabi ERV
ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲ੍ਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد سارے لوکاں ویکھیا پئی پَولُس کِیہ کِیتا۔ تَد اپنی لُکااُنیہ دی بولی وِچ اُچّی اُچّی آکھن لگّے۔ پئی دیوتے بندے دا رُوپ دھار کے ساڈے کول اُتر آئے نیں۔
Punjabi Standard Bible (Punjabi Standard Bible) 2023
ਜਦੋਂ ਲੋਕਾਂ ਨੇ ਇਸ ਕੰਮ ਨੂੰ ਵੇਖਿਆ ਜੋ ਪੌਲੁਸ ਨੇ ਕੀਤਾ ਸੀ ਤਾਂ ਉਹ ਉੱਚੀ ਅਵਾਜ਼ ਵਿੱਚ ਲੁਕਾਉਨਿਯਾ ਦੀ ਭਾਸ਼ਾ ਵਿੱਚ ਕਹਿਣ ਲੱਗੇ, “ਦੇਵਤੇ ਮਨੁੱਖਾਂ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰ ਆਏ ਹਨ।”