Acts 14:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਬਰਨਾਬਾਸ ਨੂੰ ਜ਼ਯੂਸ ਦੇਵਤਾ ਅਤੇ ਪੌਲੂਸ ਨੂੰ ਹਿਰਮੇਸ ਦੇਵਤਾ ਕਿਹਾ ਕਿਉਂਕਿ ਪੌਲੂਸ ਪ੍ਰਮੁੱਖ ਬੋਲਣ ਵਾਲਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਰਨਬਾਸ ਨੂੰ ਉਨ੍ਹਾਂ ਨੇ ਜ਼ੀਅਸ ਬੁਲਾਇਆ, ਅਤੇ ਪੌਲੁਸ ਨੂੰ ਉਨ੍ਹਾਂ ਨੇ ਹਰਮੇਸ ਬੁਲਾਇਆ ਕਿਉਂਕਿ ਉਹ ਮੁੱਖ ਵਕਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਉਂ ਦਿਔਸ ਅਤੇ ਪੌਲੁਸ ਦਾ ਨਾਉਂ ਹਰਮੇਸ ਰੱਖਿਆ ਇਸ ਲਈ ਜੋ ਇਹ ਬਚਨ ਕਰਨ ਵਿੱਚ ਆਗੂ ਸੀ
Punjabi ERV
ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں برنباس نُوں زیوس آکھیا تے پَولُس نُوں ہرمِیس آکھیا۔ ایس کر کے پئی بولن وِچ اوہ آگُو سی۔
Punjabi Standard Bible (Punjabi Standard Bible) 2023
ਉਹ ਬਰਨਬਾਸ ਨੂੰ ਦਿਔਸ ਅਤੇ ਪੌਲੁਸ ਨੂੰ ਹਰਮੇਸ ਕਹਿਣ ਲੱਗੇ, ਕਿਉਂਕਿ ਪੌਲੁਸ ਬੋਲਣ ਵਿੱਚ ਮੋਹਰੀ ਸੀ।