Acts 14:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਿੱਛਲੇ ਸਮਿਆਂ ਵਿੱਚ ਪਰਮੇਸ਼ੁਰ ਨੇ ਕੌਮਾਂ ਨੂੰ ਉਹ ਕਰਨ ਦਿੱਤਾ ਜੋ ਉਨ੍ਹਾਂ ਨੇ ਚਾਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਪੁਰਾਣੇ ਸਮੇਂ ਵਿੱਚ ਸਾਰੀਆਂ ਕੌਮਾਂ ਨੂੰ ਆਪਣੇ ਰਾਹ ਉੱਤੇ ਚੱਲਣ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੀਤ ਵਿੱਚ, ਉਸਨੇ ਸਾਰਿਆਂ ਕੌਮਾਂ ਨੂੰ ਆਪੋ-ਆਪਣੇ ਰਾਹ ਚੱਲਣ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਅਗਲਿਆਂ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ
Punjabi ERV
ਪਹਿਲਾਂ ਪ੍ਰਭੂ ਨੇ ਜਿਸ ਰਾਜ ਨੇ ਜੋ ਵੀ ਕੀਤਾ ਉਸਨੂੰ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اگلیاں زمانیاں وِچ سارِیاں قوماں نُوں اپنے اپنے راہاں اُتّے ٹُرن دِتّا۔
Punjabi Standard Bible (Punjabi Standard Bible) 2023
ਉਸ ਨੇ ਬੀਤੇ ਸਮਿਆਂ ਵਿੱਚ ਸਭ ਕੌਮਾਂ ਨੂੰ ਆਪਣੇ-ਆਪਣੇ ਰਾਹਾਂ 'ਤੇ ਚੱਲਣ ਦਿੱਤਾ।