Acts 14:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬੜੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿਣ ਦੇ ਬਾਅਦ ਵੀ ਉਹਨਾਂ ਨੇ ਬੜੀ ਮੁਸ਼ਕਲ ਨਾਲ ਭੀੜ ਨੂੰ ਬਲੀਦਾਨ ਕਰਨ ਤੋਂ ਰੋਕਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਨ੍ਹਾਂ ਸ਼ਬਦਾਂ ਦੇ ਨਾਲ ਵੀ, ਭੀੜ ਨੂੰ ਬਲੀ ਚੜ੍ਹਾਉਣ ਤੋਂ ਰੋਕਣ ਵਿੱਚ ਉਨ੍ਹਾਂ ਨੂੰ ਮੁਸ਼ਕਲ ਆਈ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲਾਂ ਕਹਿ ਕਿ ਉਨ੍ਹਾਂ ਨੇ ਮਸਾਂ ਮਸਾਂ ਲੋਕਾਂ ਨੂੰ ਹਟਾਇਆ ਜੋ ਉਨ੍ਹਾਂ ਦੇ ਅੱਗੇ ਬਲੀਦਾਨ ਨਾ ਕਰਨ।।
Punjabi ERV
ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬਡ਼ੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں ایہہ گلّاں آکھ کے لوکاں نُوں مَساں مَساں روکیا۔ پئی اوہ اوہناں اگّے قُربانی نا چڑھان۔
Punjabi Standard Bible (Punjabi Standard Bible) 2023
ਇਹ ਗੱਲਾਂ ਕਹਿ ਕੇ ਉਨ੍ਹਾਂ ਬੜੀ ਮੁਸ਼ਕਲ ਨਾਲ ਭੀੜ ਨੂੰ ਉਨ੍ਹਾਂ ਦੇ ਸਾਹਮਣੇ ਬਲੀਦਾਨ ਚੜ੍ਹਾਉਣ ਤੋਂ ਰੋਕਿਆ।