Acts 14:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇੱਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਕੁਝ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਆਏ । ਉਹਨਾਂ ਨੇ ਲੋਕਾਂ ਨੂੰ ਆਪਣੇ ਵੱਲ ਕਰ ਕੇ ਪੌਲੂਸ ਨੂੰ ਪਥਰਾਓ ਕੀਤਾ ਅਤੇ ਉਸ ਨੂੰ ਮਰਿਆ ਹੋਇਆ ਸਮਝ ਕੇ ਸ਼ਹਿਰ ਤੋਂ ਬਾਹਰ ਖਿੱਚ ਕੇ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਕੁਝ ਯਹੂਦੀ ਅੰਤਾਕਿਆ ਅਤੇ ਇਕੋਨਿਯਮ ਤੋਂ ਆਏ ਅਤੇ ਉਨ੍ਹਾਂ ਨੇ ਭੀੜ ਨੂੰ ਜਿੱਤ ਲਿਆ। ਉਨ੍ਹਾਂ ਨੇ ਪੌਲੁਸ ਨੂੰ ਪੱਥਰ ਮਾਰੇ ਅਤੇ ਉਸਨੂੰ ਸ਼ਹਿਰੋਂ ਬਾਹਰ ਘਸੀਟ ਕੇ ਲੈ ਆਏ, ਤੇ ਸੋਚਿਆ ਕਿ ਉਹ ਮਰ ਗਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਕਈ ਯਹੂਦੀ ਅੰਤਾਕਿਯਾ ਅਰ ਇਕੁਨਿਯੁਮ ਤੋਂ ਉੱਥੇ ਆਏ ਅਤੇ ਲੋਕਾਂ ਨੂੰ ਉਭਾਰ ਕੇ ਪੌਲੁਸ ਨੂੰ ਪਥਰਾਓ ਕੀਤਾ ਅਤੇ ਇਹ ਸਮਝ ਕੇ ਭਈ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ
Punjabi ERV
ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر انطاکیہ تے اِکُنِیُم توں آ کے یہُودِیاں لوکاں نُوں اپنے نال رَلایا۔ تے پَولُس نُوں روڑے مارے۔ تے ایہہ سمجھ کے پئی اوہ مر گیا اے شہروں باہر گھسِیٹ کے لے گئے۔
Punjabi Standard Bible (Punjabi Standard Bible) 2023
ਫਿਰ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਕੁਝ ਯਹੂਦੀ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਉਕਸਾ ਕੇ ਪੌਲੁਸ ਨੂੰ ਪਥਰਾਓ ਕੀਤਾ ਅਤੇ ਉਸ ਨੂੰ ਮਰਿਆ ਸਮਝ ਕੇ ਘਸੀਟਦੇ ਹੋਏ ਨਗਰ ਤੋਂ ਬਾਹਰ ਲੈ ਗਏ।