Acts 14:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭੜਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਿਹਨਾਂ ਯਹੂਦੀਆਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਉਹਨਾਂ ਨੇ ਪਰਾਈਆਂ ਕੌਮਾਂ ਨੂੰ ਭੜਕਾਇਆ ਅਤੇ ਚੇਲਿਆਂ ਦੇ ਵਿਰੁੱਧ ਕਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਨ੍ਹਾਂ ਯਹੂਦੀਆਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ ਉਨ੍ਹਾਂ ਨੇ ਹੋਰ ਗ਼ੈਰ-ਯਹੂਦੀਆਂ ਨੂੰ ਭੜਕਾਇਆ ਅਤੇ ਉਨ੍ਹਾਂ ਨੇ ਭਰਾਵਾਂ ਦੇ ਮਨਾਂ ਵਿਰੁੱਧ ਜ਼ਹਿਰ ਘੋਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨਾ ਮੰਨਿਆ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨਾਂ ਨੂੰ ਉਭਾਰ ਕੇ ਭਾਈਆਂ ਦੀ ਵੱਲੋਂ ਬੁਰਾ ਕਰ ਦਿੱਤਾ
Punjabi ERV
ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭਡ਼ਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بے اِیمان یہُودِیاں غیر قوم والیاں نُوں اُبھار کے اوہناں دے دِل بھراواں ولّوں بُرے کر دِتّے۔
Punjabi Standard Bible (Punjabi Standard Bible) 2023
ਪਰ ਜਿਨ੍ਹਾਂ ਯਹੂਦੀਆਂ ਨੇ ਵਿਸ਼ਵਾਸ ਨਾ ਕੀਤਾ ਉਨ੍ਹਾਂ ਨੇ ਪਰਾਈਆਂ ਕੌਮਾਂ ਨੂੰ ਭੜਕਾਇਆ ਅਤੇ ਉਨ੍ਹਾਂ ਦੇ ਮਨਾਂ ਵਿੱਚ ਭਾਈਆਂ ਦੇ ਵਿਰੁੱਧ ਕੜਵਾਹਟ ਭਰ ਦਿੱਤੀ।