Acts 14:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇੱਕਤਰ ਹੋਏ, ਉਹ ਉੱਠਿਆ ਅਤੇ ਨਗਰ ਵਿੱਚ ਵਾਪਸ ਚੱਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚੱਲੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਚੇਲੇ ਉਸ ਦੇ ਚਾਰੋਂ ਪਾਸੇ ਇਕੱਠੇ ਹੋ ਗਏ ਤਦ ਪੌਲੂਸ ਉੱਠ ਕੇ ਖੜ੍ਹਾ ਹੋ ਗਿਆ ਅਤੇ ਵਾਪਸ ਸ਼ਹਿਰ ਵਿੱਚ ਚਲਾ ਗਿਆ । ਫਿਰ ਦੂਜੇ ਦਿਨ ਬਰਨਾਬਾਸ ਦੇ ਨਾਲ ਦਰਬੇ ਨੂੰ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਚੇਲੇ ਉਸਦੇ ਆਸ-ਪਾਸ ਇਕੱਠੇ ਹੋਏ, ਤਾਂ ਉਹ ਉੱਠਿਆ ਅਤੇ ਵਾਪਸ ਸ਼ਹਿਰ ਨੂੰ ਚਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਲਈ ਰਵਾਨਾ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਚੇਲੇ ਉਹ ਦੇ ਚੁਫੇਰੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਭਲਕ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ
Punjabi ERV
ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇਕੱਤਰ ਹੋਏ, ਉਹ ਉਠਿਆ ਅਤੇ ਨਗਰ ਵਿੱਚ ਵਾਪਸ ਚਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد شاگِرد اوہدے چَوفیرے اکٹّھے ہوئے۔ تَد اوہ اُٹھ کھلوتا۔ تے شہر وِچ آیا۔ تے دُوجے دِن برنباس دے نال دِربے نُوں ٹُر گیا۔
Punjabi Standard Bible (Punjabi Standard Bible) 2023
ਪਰ ਜਦੋਂ ਚੇਲੇ ਉਸ ਦੇ ਆਲੇ-ਦੁਆਲੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਗਿਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚਲਾ ਗਿਆ।