Acts 14:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇੱਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਅਤੇ ਬਰਨਾਬਾਸ ਨੇ ਦਰਬੇ ਵਿੱਚ ਸ਼ੁਭ ਸਮਾਚਾਰ ਸੁਣਾਇਆ ਅਤੇ ਬਹੁਤ ਸਾਰੇ ਚੇਲੇ ਬਣਾ ਕੇ ਉਹ ਲੁਸਤ੍ਰਾ, ਇਕੋਨਿਯੁਮ ਅਤੇ ਅੰਤਾਕਿਯਾ ਨੂੰ ਵਾਪਸ ਆ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਅਤੇ ਬਰਨਬਾਸ ਨੇ ਉਸ ਸ਼ਹਿਰ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਵੱਡੀ ਗਿਣਤੀ ਵਿੱਚ ਚੇਲੇ ਬਣਾਏ। ਫੇਰ ਉਹ ਲੁਸਤ੍ਰਾ, ਇਕੋਨਿਯਮ ਅਤੇ ਅੰਤਾਕਿਆ ਨੂੰ ਪਰਤੇ,
Punjabi Bible 2016 - ਪਵਿੱਤਰ ਬਾਈਬਲ O.V.
ਅਰ ਜਾਂ ਉਸ ਨਗਰ ਵਿੱਚ ਖੁਸ਼ ਖਬਰੀ ਸੁਣਾ ਚੁੱਕੇ ਅਤੇ ਬਹੁਤ ਸਾਰਿਆਂ ਨੂੰ ਚੇਲੇ ਕਰ ਚੁੱਕੇ ਤਾਂ ਲੁਸਤ੍ਰਾ ਅਤੇ ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ
Punjabi ERV
ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس شہر وِچ وی خُوشخبری سُنائی۔ تے بتھیریاں نُوں شاگِرد کر کے لُسترہ تے اِکُنِیُم تے انطاکیہ نُوں پِچھّاں پرت گئے۔
Punjabi Standard Bible (Punjabi Standard Bible) 2023
ਉਸ ਨਗਰ ਵਿੱਚ ਖੁਸ਼ਖ਼ਬਰੀ ਸੁਣਾਉਣ ਅਤੇ ਬਹੁਤ ਸਾਰੇ ਚੇਲੇ ਬਣਾਉਣ ਤੋਂ ਬਾਅਦ ਉਹ ਲੁਸਤ੍ਰਾ, ਇਕੋਨਿਯੁਮ ਅਤੇ ਅੰਤਾਕਿਯਾ ਨੂੰ ਮੁੜ ਗਏ।