Acts 14:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੋਂ ਉਹ ਸਮੁੰਦਰੀ ਜਹਾਜ਼ ਦੁਆਰਾ ਅੰਤਾਕਿਯਾ ਪਹੁੰਚੇ ਜਿੱਥੋਂ ਉਹ ਉਸ ਕੰਮ ਦੇ ਲਈ ਪਰਮੇਸ਼ਰ ਦੀ ਕਿਰਪਾ ਵਿੱਚ ਸੌਂਪੇ ਗਏ ਸਨ, ਜਿਸ ਨੂੰ ਹੁਣ ਉਹਨਾਂ ਨੇ ਪੂਰਾ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਟਾਲੀਆ ਜਹਾਜ਼ ਤੇ ਚੜ੍ਹ ਕੇ ਅੰਤਾਕਿਆ ਨੂੰ ਚੱਲੇ ਆਏ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ ਪਰਮੇਸ਼ਵਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ ਜਿੱਥੋਂ ਓਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ
Punjabi ERV
ਉਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھوں جہاز اُتّے چڑھ کے انطاکیہ ولّ گئے۔ جِتّھوں اوہ اوس کمّ دے لئی جیہڑا ہُن اوہناں پُورا کِیتا سی خُدا دے فضل نُوں دِتّے گئے سن۔
Punjabi Standard Bible (Punjabi Standard Bible) 2023
ਉੱਥੋਂ ਉਹ ਸਮੁੰਦਰ ਦੇ ਰਸਤੇ ਅੰਤਾਕਿਯਾ ਨੂੰ ਗਏ, ਜਿੱਥੇ ਉਨ੍ਹਾਂ ਨੂੰ ਉਸ ਕੰਮ ਦੇ ਲਈ ਪਰਮੇਸ਼ਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਸੀ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ ਸੀ।