Acts 14:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਚੱਲੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹ ਇਹ ਸਭ ਜਾਣ ਕੇ ਲੂਕਾਉਨਿਯਾਂ ਦੇ ਸ਼ਹਿਰਾਂ ਲੁਸਤ੍ਰਾ, ਦਰਬੇ ਅਤੇ ਆਲੇ ਦੁਆਲੇ ਦੇ ਇਲਾਕਿਆਂ ਵੱਲ ਚਲੇ ਗਏ ਅਤੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਨ੍ਹਾਂ ਨੂੰ ਇਸ ਬਾਰੇ ਪਤਾ ਚੱਲਿਆ ਅਤੇ ਉਹ ਲੀਕਾਓਨੀਆ ਖੇਤਰ ਦੇ ਸ਼ਹਿਰਾਂ ਲੁਸਤ੍ਰਾ ਅਤੇ ਦਰਬੇ ਅਤੇ ਆਸ-ਪਾਸ ਦੇ ਦੇਸ਼ ਨੂੰ ਭੱਜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਇਸ ਮਲੂਮ ਕਰ ਕੇ ਲੁਕਾਉਨਿਯਾ ਨਗਰ ਲੁਸਤ੍ਰਾ ਅਰ ਦਰਬੇ ਅਤੇ ਉਨ੍ਹਾਂ ਦੇ ਲਾਂਭ ਛਾਂਭ ਦੇ ਇਲਾਕੇ ਵਿੱਚ ਭੱਜ ਗਏ
Punjabi ERV
ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸਦੇ ਆਸ-ਪਾਸ ਦੇ ਇਲਾਕਿਆਂ ਨੂੰ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایس گلّ نُوں معلُوم کر کے لُکااُنیہ دے شہراں لُسترہ۔ تے دِربے۔ تے آلے دوالے دے دیس وِچ نَسّ گئے۔
Punjabi Standard Bible (Punjabi Standard Bible) 2023
ਤਾਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗ ਗਿਆ ਅਤੇ ਉਹ ਲੁਕਾਉਨਿਯਾ ਦੇ ਲੁਸਤ੍ਰਾ ਅਤੇ ਦਰਬੇ ਨਾਮਕ ਨਗਰਾਂ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਭੱਜ ਗਏ