Acts 14:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਸ਼ੁਭ ਸਮਾਚਾਰ ਸੁਣਾਉਂਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿੱਥੇ ਉਹ ਲਗਾਤਾਰ ਖੁਸ਼ਖ਼ਬਰੀ ਦਾ ਪ੍ਰਚਾਰ ਕਰਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੇ ਖੁਸ਼ ਖਬਰੀ ਸੁਣਾਉਂਦੇ ਰਹੇ।।
Punjabi ERV
ਉਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوتھے خُوشخبری سُناندے رہے۔
Punjabi Standard Bible (Punjabi Standard Bible) 2023
ਅਤੇ ਉੱਥੇ ਖੁਸ਼ਖ਼ਬਰੀ ਸੁਣਾਉਣ ਲੱਗੇ।