Acts 14:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੁਸਤ੍ਰਾ ਵਿੱਚ ਇੱਕ ਅਪਾਹਜ ਆਦਮੀ ਬੈਠਾ ਹੋਇਆ ਸੀ । ਉਹ ਜਨਮ ਤੋਂ ਹੀ ਲੰਗੜਾ ਸੀ ਅਤੇ ਕਦੀ ਤੁਰਿਆ ਨਹੀਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੁਸਤ੍ਰਾ ਸ਼ਹਿਰ ਵਿੱਚ ਇੱਕ ਆਦਮੀ ਬੈਠਾ ਹੋਇਆ ਸੀ ਜੋ ਲੰਗੜਾ ਸੀ। ਉਹ ਜਨਮ ਤੋਂ ਹੀ ਇਸ ਤਰ੍ਹਾਂ ਸੀ ਅਤੇ ਉਸਨੇ ਕਦੇ ਤੁਰ ਨਹੀਂ ਸੀ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਙਾ ਸੀ ਅਰ ਕਦੇ ਨਹੀਂ ਸੀ ਤੁਰਿਆ
Punjabi ERV
ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗਡ਼ਾ ਸੀ, ਉਸਨੇ ਕਦੇ ਚੱਲਕੇ ਨਹੀਂ ਸੀ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے لُسترہ وِچ اِک جَنا جِہدے پیراں وِچ طاقت نئیں سی۔ بَیٹھا ہویا سی۔ اوہ جماندرُو لنگا سی تے کدی ٹُریا نئیں سی۔
Punjabi Standard Bible (Punjabi Standard Bible) 2023
ਲੁਸਤ੍ਰਾ ਵਿੱਚ ਇੱਕ ਮਨੁੱਖ ਸੀ ਜਿਹੜਾ ਪੈਰਾਂ ਤੋਂ ਨਿਰਬਲ ਸੀ ਅਤੇ ਆਪਣੀ ਮਾਂ ਦੀ ਕੁੱਖੋਂ ਹੀ ਲੰਗੜਾ ਸੀ ਤੇ ਕਦੇ ਨਹੀਂ ਤੁਰਿਆ ਸੀ।