Acts 15:17 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਹੋਰ ਸਾਰੇ ਲੋਕਾਂ ਪ੍ਰਭੂ ਪਰਮੇਸ਼ੁਰ ਵੱਲ ਵੇਖਣਗੇ। ਹੋਰਨਾ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਿਤ ਹਨ। ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ, ਇਹ ਆਖਦਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਜੋ ਬਾਕੀ ਲੋਕ ਵੀ ਪ੍ਰਭੂ ਦੀ ਖੋਜ ਕਰਨ, ਉਹ ਪਰਾਈਆਂ ਕੌਮਾਂ, ਜਿਹਨਾਂ ਨੂੰ ਮੇਰਾ ਨਾਮ ਦਿੱਤਾ ਗਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਬਾਕੀ ਸਾਰੇ ਲੋਕ ਪ੍ਰਭੂ ਨੂੰ ਪੁਕਾਰਦੇ ਹਨ, ਇੱਥੋ ਤੱਕ ਸਾਰੇ ਗ਼ੈਰ-ਯਹੂਦੀ ਜੋ ਮੇਰੇ ਨਾਮ ਉੱਤੇ ਵਿਸ਼ਵਾਸ ਕਰਦੇ ਹਨ, ਪ੍ਰਭੂ ਆਖਦਾ ਹੈ, ਜੋ ਇਹ ਗੱਲਾਂ ਪੂਰਾ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਸਦਾਉਂਦੇ ਹਨ ਪ੍ਰਭੁ ਨੂੰ ਭਾਲਣ।
Punjabi ERV
ਫ਼ਿਰ ਹੋਰ ਸਾਰੇ ਲੋਕਾਂ ਪ੍ਰਭੂ ਵੱਲ ਵੇਖਣਗੇ। ਹੋਰਣਾ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਿਤ ਹਨ। ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ, ਇਹ ਆਖਦਾ ਹੈ। ਆਮੋਸ 9:11-12
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو باقی دے بندے خُداوند نُوں لَبّھن۔ نالے سارے غیر قوم والے وی۔ جیہڑے میرے ناں دے اکھواؤندے نیں۔
Punjabi Standard Bible (Punjabi Standard Bible) 2023
ਤਾਂਕਿ ਬਾਕੀ ਰਹਿੰਦੇ ਲੋਕ ਅਤੇ ਸਭ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੀਆਂ ਸਦਾਉਂਦੀਆਂ ਹਨ, ਪ੍ਰਭੂ ਦੀ ਖੋਜ ਕਰਨ।