Acts 15:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪਰਮੇਸ਼ੁਰ ਵੱਲ ਮੁੜ ਪਏ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਸ ਲਈ ਮੇਰਾ ਫ਼ੈਸਲਾ ਇਹ ਹੈ ਕਿ ਅਸੀਂ ਉਹਨਾਂ ਲੋਕਾਂ ਨੂੰ ਤੰਗ ਨਾ ਕਰੀਏ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਪਰਮੇਸ਼ਰ ਦੇ ਵੱਲ ਮੁੜਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਾਕੋਬ ਨੇ ਅੱਗੇ ਕਿਹਾ, “ਇਸ ਲਈ ਇਹ ਮੇਰਾ ਨਿਆਂ ਹੈ, ਕਿ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਲਈ ਮੁਸ਼ਕਲ ਪੈਦਾ ਨਹੀਂ ਕਰਨੀ ਚਾਹੀਦੀ ਜਿਹੜੇ ਪਰਮੇਸ਼ਵਰ ਵੱਲ ਮੁੜ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੇਰੀ ਸਲਾਹ ਏਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ ਅਸੀਂ ਓਹਨਾਂ ਨੂੰ ਔਖਿਆਂ ਨਾ ਕਰੀਏ
Punjabi ERV
“ਇਸ ਲਈ, ਮੇਰਾ ਖਿਆਲ ਹੈ ਕਿ ਤੁਹਾਨੂੰ ਗੈਰ-ਯਹੂਦੀ ਭਰਾਵਾਂ ਨੂੰ ਨਹੀਂ ਸਤਾਉਣਾ ਚਾਹੀਦਾ, ਜੋ ਪ੍ਰਭੂ ਵੱਲ ਮੁਡ਼ ਪਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس کر کے میری صلاح اے۔ پئی اوہناں لوکاں نُوں جیہڑے غیر قوماں وِچوں خُدا ولّ مُڑ دے نیں اسی اَوکھیاں نا کریئے۔
Punjabi Standard Bible (Punjabi Standard Bible) 2023
“ਇਸ ਲਈ ਮੇਰਾ ਵਿਚਾਰ ਹੈ ਕਿ ਅਸੀਂ ਉਨ੍ਹਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਪਰਮੇਸ਼ਰ ਦੀ ਵੱਲ ਮੁੜ ਰਹੇ ਹਨ, ਤੰਗ ਨਾ ਕਰੀਏ।